ਸ਼ਹੀਦੀ ਜੋੜ ਮੇਲੇ ਨੂੰ ਮੁੱਖ ਰੱਖਦੇ ਹੋਏ ਸੰਤ ਕਰਮ ਸਿੰਘ ਅਕੈਡਮੀ ਦੇ ਬੱਚਿਆਂ ਵੱਲੋਂ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠ , ਗੁਰਬਾਣੀ ਵਿਚਾਰ , ਗੁਰੂ ਜੀ ਦੇ ਜੀਵਨ ਬਾਰੇ ਭਾਸ਼ਣ ਤੇ ਕਵਿਤਾ ਪੇਸ਼ ਕੀਤੀ ਗਈ।