With UPI, Debit/Credit Card or Net banking

ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦੇ ਹੋਏ ਸੰਤ ਕਰਮ ਸਿੰਘ ਅਕੈਡਮੀ ਦੇ ਬੱਚਿਆਂ ਵੱਲੋਂ ਸੁਖਮਨੀ ਸਾਹਿਬ ਦੀਆਂ ਪਹਿਲੀਆਂ ਤਿੰਨ ਅਸਟਪਦੀਆਂ , ਗੁਰਬਾਣੀ ਵਿਚਾਰ ਅਤੇ ਗੁਰੂ ਨਾਨਕ ਦੇਵ ਜੀ ਦੇ ਜੀਵਨ ਨਾਲ ਸੰਬੰਧਿਤ ਜਾਣਕਾਰੀ ਸਾਂਝੀ ਕੀਤੀ ਗਈ ।