With UPI, Debit/Credit Card or Net banking

ਸਹਿਜ ਪਾਠ ਸੇਵਾ ਸੁਸਾਇਟੀ ਵੱਲੋਂ ਸੰਤ ਕਰਮ ਸਿੰਘ ਅਕੈਡਮੀ ਦੇ ਵਿਦਿਆਰਥੀਆਂ ਨੂੰ ਜੀਵਨ ਨੂੰ ਸੁਚੱਜਾ ਬਣਾਉਣ ਲਈ ਭਾਸ਼ਣ ਦਿੱਤਾ ਗਿਆ , ਗੁਰਬਾਣੀ ਵਿਚਾਰ ਕੀਤੇ ਗਏ ਅਤੇ ਸਹਿਜ ਪਾਠ ਕਰਨ ਲਈ ਪ੍ਰੇਰਿਤ ਕੀਤਾ ਗਿਆ।